ਤਾਜ਼ਾ ਖ਼ਬਰਾਂ

ਕੇਂਦਰੀ ਪੰਜਾਬੀ ਲੇਖਕ ਸਭਾ ਦਾ ਸਾਲਾਨਾ ਸਮਾਗਮ 28 ਮਾਰਚ ਨੂੰ

ਇਸ ਵਾਰ ਸ੍ਰਵੋਤਮ ਸਾਹਿਤਕਾਰ ਐਵਾਰਡ  -2026 ਪ੍ਰਸਿੱਧ ਲੇਖਕ ਹਰਚੰਦ ਸਿੰਘ ਬਾਗੜੀ ਨੂੰ ਸਰੀ (ਕੁਲਵੰਤ ਸਰੋਤਾ) ਕੇਂਦਰੀ ਪੰਜਾਬੀ ਲੇਖਕ ਸਭਾ( ਉੱਤਰੀ ਅਮਰੀਕਾ) ਵੱਲੋਂ ਹਰ ਸਾਲ ਦੀ ਤਰ੍ਹਾਂ ਸਾਲਾਨਾ ਸਮਾਗਮ ਮਿਤੀ 28 ਮਾਰਚ ਨੂੰ ਦੁਪਿਹਰ 1-00 ਵਜੇ ਸ਼ਾਹੀ ਕੇਟਰਿੰਗ ਦੇਉਪਰਲੇ ਹਾਲ ਚ  ਕਰਵਾਇਆ ਜਾਵੇਗਾ ਜੋ ਕਿ 128 ਸਟ੍ਰੀਟ ਅਤੇ 85 ਐਵੇਨੀਉ ' ਤੇ ਸਥਿਤ ਹੈ। ਇਹ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਗਿੱਲ ਅਤੇ ਮੀਤ ਪ੍ਰਧਾਨਸੁਰਜੀਤ ਸਿੰਘ ਮਾਧੋਪੁਰੀ ਨੇ ਦੱਸਿਆ ਕਿ ਸਭਾ ਵੱਲੋਂ ਸ੍ਰਵੋਤਮ ਸਾਹਿਤਕਾਰ ਐਵਾਰਡ -2026 ਪ੍ਰਸਿੱਧ ਸਾਹਿਤਕਾਰ ਹਰਚੰਦ ਸਿੰਘ ਬਾਗੜੀ ਨੂੰ ਪ੍ਰਦਾਨ ਕੀਤਾ ਜਾਵੇਗਾ। ਇਸ ਸਮਾਗਮ ਦਾਦਾਖਲਾ ਮੁਫ਼ਤ ਹੋਵੇਗਾ ਅਤੇ ਹਾਜ਼ਰੀਨ ਲਈ ਚਾਹ ਪਾਣੀ ਦਾ ਵਿਸ਼ੇਸ਼ ਪ੍ਰਬੰਧ ਹੋਵੇਗਾ। ਇਸ ਮੌਕੇ ਤੇ ਵਿਸ਼ੇਸ਼ ਤੌਰ ' ਤੇ ਕਵੀ ਦਰਬਾਰ ਵੀ ਹੋਵੇਗਾ।  ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਨੂੰ ਇਸਸਮਾਗਮ ਚ ਪਹੁੰਚਣ ਲਈ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ।
Advertisementspot_img

ਸਰੀ ਸਿਟੀ ਚੋਣਾਂ-‘ਕੰਜ਼ਰਵੇਟਿਵ ਪਾਰਟੀ ਆਫ ਸਰੀ’ ਵੱਲੋਂ ਹੋਨਵੀਰ ਸਿੰਘ ਰੰਧਾਵਾ ਹੋਣਗੇ ਮੇਅਰ...

ਸਰੀ, 25 ਮਾਰਚ (ਹਰਦਮ ਮਾਨ)- ਕੈਨੇਡਾ ਦੇ ਪ੍ਰਮੁੱਖ ਸ਼ਹਿਰ ਸਰੀ ਦੀਆਂ ਆਗਾਮੀ ਮਿਊਂਸਪਲ ਚੋਣਾਂ ਲਈ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਰੀ...

ਸਥਾਨਕ ਖ਼ਬਰਾਂ

ਸਥਾਨਕ ਖ਼ਬਰਾਂ

ਮਨੋਰੰਜਨ

ਬੱਬੂ ਮਾਨ ਦੇ ਪ੍ਰਸੰਸਕਾਂ ਨੇ ਵੈਨਕੂਵਰ ਲਾਈਵ ਸ਼ੋਅ ਸੰਬੰਧੀ ਡੈਲਟਾ ਵਿਖੇ ਦਫਤਰ ਖੋਲ੍ਹਿਆ

ਸਰੀ, 11 ਅਪ੍ਰੈਲ (ਹਰਦਮ ਮਾਨ)-ਵੈਨਕੂਵਰ ਵਿਖੇ 3 ਮਈ 2025 ਨੂੰ ਨਾਮਵਰ ਗਾਇਕ ਬੱਬੂ ਮਾਨ ਦੇ ਹੋ ਰਹੇ ਸ਼ੋਅ ਅਤੇ ਟਿਕਟਾਂ ਦੀ ਜਾਣਕਾਰੀ ਸੰਬੰਧੀ ਬੱਬੂ ਮਾਨ...
- Advertisement -spot_img

ਜ਼ਰੂਰ ਪੜ੍ਹੋ

ਬਾਲੀਵੁੱਡ